JALANDHAR WEATHER

ਆਜ਼ਾਦ ਵਿਧਾਇਕਾਂ ਵਲੋਂ ਕਾਂਗਰਸ ਨੂੰ ਸਮਰਥਨ ਦੇਣ ਬਾਰੇ ਨਹੀਂ ਮਿਲੀ ਕੋਈ ਸੂਚਨਾ- ਗਿਆਨ ਚੰਦ ਗੁਪਤਾ

ਚੰਡੀਗੜ੍ਹ, 8 ਮਈ- 3 ਆਜ਼ਾਦ ਵਿਧਾਇਕਾਂ ਵਲੋਂ ਭਾਜਪਾ ਤੋਂ ਹਮਾਇਤ ਵਾਪਸ ਲੈਣ ਅਤੇ ਕਾਂਗਰਸ ਨੂੰ ਸਮਰਥਨ ਦੇਣ ਬਾਰੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਕਿਹਾ ਕਿ ਮੈਨੂੰ ਅਜੇ ਤੱਕ ਇਸ ਸੰਬੰਧੀ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ’ਤੇ ਅਸੀਂ ਸਥਿਤੀ ਅਨੁਸਾਰ ਫ਼ੈਸਲਾ ਲਵਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ